Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਭਿੱਖੀਵਿੰਡ: ਭਿਖੀਵਿੰਡ ਵਿਖੇ R.M.P.I ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਵਰਕਰਾਂ ਨਾਲ ਕੀਤੀ ਮੀਟਿੰਗ

Bhikhiwind, Tarn Taran | Mar 12, 2024
ਭਿੱਖੀਵਿੰਡ ਵਿਖੇ ਆਰ ਐਮ ਪੀ ਆਈ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਜੀ ਦਰਾਜਕੇ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਉਨ੍ਹਾਂ 22 ਮਾਰਚ ਨੂੰ ਦਾਣਾ ਮੰਡੀ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵਰਕਰਾਂ ਨਾਲ ਚਰਚਾ ਕੀਤੀ।