ਖੰਨਾ: ਖੰਨਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, 15 ਗ੍ਰਾਮ ਹੀਰੋਇਨ ਕੀਤੀ ਬਰਾਮ
ਖੰਨਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, 15 ਗ੍ਰਾਮ ਹੀਰੋਇਨ ਕੀਤੀ ਬਰਾਮ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਖੰਨਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਮੁੱਖਵਰ ਖਾਸ ਦੀ ਇਤਲਾਹ ਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ ਚੋਂ 15 ਗ੍ਰਾਮ ਹੀਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਆਰੋਪੀ ਤੇ ਮਾਮਲਾ ਦਰਜ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਹੋਰ ਡੁੰਘਾਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ