ਆਨੰਦਪੁਰ ਸਾਹਿਬ: ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ
ਸ੍ਰੀ ਅਨੰਦਪੁਰ ਸਾਹਿਬ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।