ਫਤਿਹਗੜ੍ਹ ਸਾਹਿਬ: ਵਿਧਾਇਕ ਤੇ ਚੇਅਰਮੈਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਰਵਾਨਾ
Fatehgarh Sahib, Fatehgarh Sahib | Aug 29, 2025
ਹੜ੍ਹ ਪੀੜਤ ਇਲਾਕਿਆਂ ਵਿੱਚ ਮਦਦ ਵਜੋਂ ਰਾਹਤ ਸਮੱਗਰੀ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਜਿ਼ਲ੍ਹਾ...