ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ 15,000 ਐਮਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ ਮਾਮਲਾ ਦਰਜ
ਗੁਰਦਾਸਪੁਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਵਿਅਕਤੀ ਨੂੰ 15,000 ਐਮਐਲ ਨਜਾਇਜ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਿਸਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।