ਮੁਕਤਸਰ: ਵਿਧਾਇਕ ਡਿੰਪੀ ਢਿੱਲੋਂ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਆਪ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਵੱਲੋਂ ਇਹ ਜਾਣਕਾਰੀ ਦੁਪਹਿਰ ਸਾਢੇ 12 ਵਜ਼ੇ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਅਪਡੇਟ ਕੀਤੀ ਗਈ।