Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Bipinrawat
Cds
No video available

ਐਸਏਐਸ ਨਗਰ ਮੁਹਾਲੀ: ਮੋਹਾਲੀ ਅਤੇ ਬਲਾਕ ਮਾਜਰੀ ਵਿੱਚ ਹੋਈ ਖੇਡਾਂ ਵਤਨ ਪੰਜਾਬ ਦੀ ਸ਼ੁਰੂਆਤ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾ ਵਤਨ ਪੰਜਾਬ ਦੀਆਂ (2024-25) ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਵੀਰਵਾਰ ਸਵੇਰੇ 11 ਵਜੇ ਬਲਾਕ ਮੋਹਾਲੀ( ਖੇਡ ਭਵਨ ਸੈਕਟਰ-78) ਅਤੇ ਬਲਾਕ ਮਾਜਰੀ (ਸਪੋਰਟਸ ਸਟੇਡੀਅਮ ਸਿੰਘਪੁਰਾ) ਵਿਖੇ ਖੇਡਾਂ ਸ਼ੁਰੂ ਹੋ ਗਈਆਂ।  ਮੋਹਾਲੀ ਬਲਾਕ ਵਿੱਚ ਖੇਡਾ ਦੀ ਸ਼ੁਰੂਆਤ ਐਸ.ਡੀ.ਐਮ. ਦੀਪਾਂਕਰ ਗਰਗ ਨੇ ਕੀਤੀ।

MORE NEWS