ਨਕੋਦਰ: ਪਿੰਡ ਹਰੀਪੁਰ ਵਿਖੇ ਹੋਏ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁੱਖ ਆਰੋਪੀ ਨੂੰ ਕੀਤਾ ਗ੍ਰਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਪੁਲਿਸ ਨੇ ਦੱਸਿਆ ਹੈ ਕਿ ਪਿੰਡ ਹਰੀਪੁਰ ਵਿਖੇ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਉਹਨਾਂ ਨੇ ਇੱਕ ਆਰੋਪੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿੱਤਾ ਸੀ ਅਤੇ ਉਸੇ ਮਾਮਲੇ ਵਿੱਚ ਉਹਨਾਂ ਨੇ ਹੁਣ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਜਿਸ ਤੋਂ ਬਾਅਦ ਆਰੋਪੀ ਨੂੰ ਗਿਰਫਤਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।