ਮੋਗਾ: ਨਸ਼ੀਲੀ ਗੋਲੀਆਂ ਦੀ ਸਮਗਲਿੰਗ ਕਰਨ ਦੇ ਮਾਮਲੇ ਚ ਮਾਨਯੋਗ ਅਦਾਲਤ ਵੱਲੋਂ ਇੱਕ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸੁਣਾਈ ਸਜ਼ਾ
ਮਾਨਯੋਗ ਅਦਾਲਤ ਵੱਲੋਂ ਇੱਕ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਬਾਘਾ ਪੁਰਾਣਾ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਵੱਲੋਂ ਅੱਜ ਇੱਕ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਦੇ ਸਮਗਲਿੰਗ ਕਰਨ ਦੇ ਮਾਮਲੇ ਵਿੱਚ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪ ਜੁਰਮਾਨੇ ਦੀ ਸਜ਼ਾ ਸੁਣਾਈ।