ਬਠਿੰਡਾ: ਨਰੂਆਣਾ ਵਿਖੇ ਹੋਈ ਹਵਾਈ ਫਾਇਰਿੰਗ ਦੇ ਮਾਮਲੇ 'ਚ ਦੋ ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ , ਕੁੱਲ ਤਿੰਨ ਮੁਲਜ਼ਮ ਹੋ ਚੁੱਕੇ ਹਨ ਗ੍ਰਿਫਤਾਰ- SSP
ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਨਰੂਆਣਾ ਵਿਖੇ ਕੀਤੀ ਗਈ ਹਵਾਈ ਫਾਇਰਿੰਗ ਦੇ ਮਾਮਲੇ ਦੇ ਵਿੱਚ ਉਹਨਾਂ ਵੱਲੋਂ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਇੱਕ ਵਿਅਕਤੀ ਨੂੰ ਪਹਿਲਾਂ ਗਿਰਫਤਾਰ ਕੀਤਾ ਗਿਆ ਹੈ ਕਿ ਦੋ ਦੀ ਗਿਰਫਤਾਰੀ ਹੋਰ ਹੋ ਚੁੱਕੀ ਹੈ।