ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 11 ਤੋਂ ਅਕਾਲੀ ਉਮੀਦਵਾਰ ਕਮਲਜੀਤ ਕੌਰ ਦੇ ਹੱਕ ਚ' ਚੋਣ ਜਲਸੇ ਨੂੰ ਸੰਬੋਧਨ ਕਰਨ ਪਹੁੰਚੇ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ #singlasuperfastnews