ਗੁਰਦਾਸਪੁਰ: ਹੜਾਂ ਵਰਗੇ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ 27 ਅਗਸਤ ਨੂੰ ਬੰਦ ਰਹਿਣਗੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ - ਡੀਸੀ
Gurdaspur, Gurdaspur | Aug 26, 2025
ਜਿਲੇ ਗੁਰਦਾਸਪੁਰ ਵਿੱਚ ਹੜਾਂ ਵਰਗੇ ਹਾਲਾਤ ਬਣੇ ਹੋਏ ਹਨ ਜਿਸ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਕੱਲ ਪ੍ਰਾਈਵੇਟ...