ਲੁਧਿਆਣਾ ਪੱਛਮੀ: ਲੁਧਿਆਣਾ: ਨਜਾਇਜ਼ ਪਿਸਤੌਲ ਅਤੇ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਲੁਧਿਆਣਾ ਪੁਲਿਸ ਦੇ CIA ਸਟਾਫ ਨੇ ਨਜਾਇਜ਼ ਅਸਲੇ ਖਿਲਾਫ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ .32 ਬੋਰ ਦੇ ਪਿਸਤੌਲ ਅਤੇ 2 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।