ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਪ੍ਰਮੁੱਖ ਹਾਈਵੇ ਅਤੇ ਸ਼ਹਿਰਾਂ ਦੇ ਅਹਿਮ ਪੁਆਇੰਟਾਂ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਸ ਦੌਰਾਨ ਬਾਹਰਲੇ ਰਾਜਾ ਅਤੇ ਜਿਲਿਆ ਤੋਂ ਆ ਰਹੇ ਸ਼ੱਕੀ ਵਹੀਕਲਾਂ ਦੀ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ । ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਜਾ ਰਹੇ ਨੇ ।