Public App Logo
Jansamasya
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
Meerut
Fire
Jhansi
No video available

ਗਿੱਦੜਬਾਹਾ: ਮੰਡੀ ਵਾਲੀ ਧਰਮਸ਼ਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਹੋਈ ਮੀਟਿੰਗ,ਪਹੁੰਚੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ

Gidderbaha, Muktsar | May 15, 2024
ਮੰਡੀ ਵਾਲੀ ਧਰਮਸ਼ਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਵਿੱਚ ਹੋਈ|ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ 22 ਮਈ ਨੂੰ ਖਨੌਰੀ ਬਾਰਡਰ ਤੇ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਤੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਸਮੇਤ ਵੱਡੀ ਗਿਣਤੀ ਵਿੱਚ ਖਨੌਰੀ ਬਾਰਡਰ ਤੇ ਪਹੁੰਚਣ|

MORE NEWS