ਪਠਾਨਕੋਟ: ਸੁਜਾਨਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ
ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਪਹਿਲ ਬਜ਼ੁਰਗਾਂ ਦੇ ਤੀਰਥ ਦਰਸ਼ਨਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤੀ ਗਈ ਹੈ।