ਫਾਜ਼ਿਲਕਾ: ਡੀਡੀਪੀਓ ਵੱਲੋਂ ਫਾਜ਼ਿਲਕਾ ਦੇ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ, ਲੋਕਾਂ ਨੂੰ ਵੱਧ ਤੋਂ ਵੱਧ ਪਰਾਲੀ ਦਾਨ ਕਰਨ ਦੀ ਕੀਤੀ ਅਪੀਲ
ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦੀਆਂ ਤਸਵੀਰਾਂ ਨੇ । ਜਿੱਥੇ ਫਾਜ਼ਿਲਕਾ ਦੇ ਡੀਡੀਪੀਓ ਵੱਲੋਂ ਅਚਾਨਕ ਇਸ ਗਓਸ਼ਾਲਾ ਦਾ ਦੌਰਾ ਕੀਤਾ ਗਿਆ। ਤੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ । ਹਾਲਾਂਕਿ ਡੀਡੀਪੀਓ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਪਰਾਲੀ ਇਸ ਗਉਸ਼ਾਲਾ ਨੂੰ ਦਾਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ । ਜਿਸ ਬਾਬਤ ਉਹਨਾਂ ਹੋਰ ਜਾਣਕਾਰੀ ਦਿੱਤੀ ।