ਫ਼ਿਰੋਜ਼ਪੁਰ: ਥਾਣਾ ਕੁੱਲਗੜੀ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 82 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਥਾਣਾ ਕੁਲਗੜੀ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 82 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਗ੍ਰਿਫ਼ਤਾਰ ਅੱਜ ਸ਼ਾਮ 6 ਵਜੇ ਦੇ ਕਰੀਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਥਾਣਾ ਕੁਲਗੜੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 82 ਗ੍ਰਾਮ ਹੈਰੋਇਨ ਸਮੇਤ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।