ਹੁਸ਼ਿਆਰਪੁਰ: ਵੋਟ ਚੋਰੀ ਮਾਮਲੇ 'ਤੇ ਕਾਂਗਰਸ ਦਾ ਪ੍ਰਦਰਸ਼ਨ, ਅਰੁਣ ਡੋਗਰਾ ਨੇ ਕੀਤੀ ਨਾਅਰੇਬਾਜ਼ੀ
ਵੋਟ ਚੋਰੀ ਦੇ ਮੁੱਦੇ 'ਤੇ ਜ਼ਿਲਾ ਕਾਂਗਰਸ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦਸੂਹਾ ਦੇ ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।