ਰਾਮਪੁਰਾ ਫੂਲ: ਮਾਰਕੀਟ ਕਮੇਟੀ ਦਫ਼ਤਰ ਵਿਖੇ ਐਮ ਐਲ ਏ ਬਲਕਾਰ ਸਿੰਘ ਸਿੱਧੂ ਨੇ ਨਵ ਨਿਯੁਕਤ ਬਲਾਕ ਪ੍ਰਧਾਨ ਨਾਲ ਮੀਟਿੰਗ
ਬਠਿੰਡਾ ਹਲਕਾ ਰਾਮਪੁਰਾ ਫੂਲ ਤੋਂ ਐਮ ਐਲ ਏ ਬਲਕਾਰ ਸਿੰਘ ਸਿੱਧੂ ਨੇ ਅੱਜ ਨਵ ਨਿਯੁਕਤ ਬਲਾਕ ਪ੍ਰਧਾਨ ਨਾਲ ਮੀਟਿੰਗ ਕਰਦੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੇ ਪ੍ਰੋਗਰਾਮ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਿਦਾਇਤਾਂ ਦਿੱਤੀਆਂ ਗਈਆਂ ਹਨ।