ਸੁਨਾਮ: ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਉਹਨਾਂ ਦੇ ਮਾਤਾ ਨਾਲ ਪਿੰਡ ਵਾਸੀਆਂ ਨੇ ਮੀਤ ਹੇਅਰ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ,
Sunam, Sangrur | Jun 5, 2024 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਹਨਾਂ ਦੇ ਮਾਤਾ ਹਰਪਾਲ ਕੌਰ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਕੈਂਡੀਡੇਟ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਇਸ ਮੌਕੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੁਬਾਰਕਬਾਦ ਦਿੱਤੀ,