ਅੰਮ੍ਰਿਤਸਰ 2: ਮਜੀਠਾ ਇਲਾਕੇ ਦੇ ਵਿੱਚ ਪਹੁੰਚੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੀੜਿਤ ਪਰਿਵਾਰਾਂ ਨੂੰ ਦਿੱਤਾ 10-10 ਲੱਖ ਰੁਪਏ ਦਾ ਚੈੱਕ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਪੀੜਿਤ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਇਹਨਾਂ ਨੂੰ 10-10 ਲੱਖ ਰੁਪਏ ਦਾ ਚੈੱਕ ਅਤੇ ਇੱਕ ਇੱਕ ਸਰਕਾਰੀ ਨੌਕਰੀ ਵੀ ਦਿੱਤੇ ਜਾਏਗੀ ਉੱਥੇ ਹੀ ਜਿਨਾਂ ਦਾ ਹਸਪਤਾਲਾਂ ਦੇ ਵਿੱਚ ਇਲਾਜ ਚੱਲ ਰਿਹਾ ਹੈ ਉਹਨਾਂ ਨੂੰ ਦੋ ਦੋ ਲੱਖ ਰੁਪਿਆ ਦਿੱਤਾ ਜਾ ਰਿਹਾ ਹੈ