ਨਕੋਦਰ: ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਚਲਾਈ ਜਾਗਰੂਕਤਾ ਮੁਹਿੰਮ
ਨਕੋਦਰ ਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਲੈ ਕੇ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਪੰਚਾਇਤ ਸੰਮਤੀ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।