ਵਾਰਡ ਨੰਬਰ 16, ਅਬੋਹਰ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਜਨ-ਜਨ ਤੱਕ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਪਹੁੰਚਾਈ।
ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਨੇ ਹੌਸਲਾ ਹੋਰ ਵਧਾਇਆ ਹੈ।
ਵਾਰਡ ਨੰਬਰ 16 ਦੇ ਸਮੂਹ ਨਿਵਾਸੀਆਂ ਵੱਲੋਂ ਦਿੱਤੇ ਗਏ ਇਸ ਅਥਾਹ ਪਿਆਰ ਅਤੇ ਸਤਿਕਾਰ ਲਈ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਧੰਨਵਾਦ।
आपका भाई Sudhir Bhadoo अबोहर
Abohar, Fazilka | Nov 11, 2026