ਦੀਨਾਨਗਰ: ਕਾਦੀਆਂ ਦੇ ਨਵੇਂ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਨੇ ਸੁੱਚਾ ਸਿੰਘ ਲੰਗਾਹ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਾਦੀਆਂ ਦੇ ਨਵੇਂ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਨੇ ਜ਼ਿਲ੍ਹਾ ਪ੍ਰਧਾਨ ਸ. ਸੁੱਚਾ ਸਿੰਘ ਲੰਗਾਹ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਲਿਆ। ਕਾਕੀ ਨੇ ਪਾਰਟੀ ਦੀ ਮਜ਼ਬੂਤੀ ਅਤੇ ਹਲਕਾ ਨਿਵਾਸੀਆਂ ਦੀ ਸੇਵਾ ਦਾ ਅਹਿਦ ਲਿਆ।