ਮੋਗਾ: ਆਸ਼ਾ ਵਰਕਰਾਂ ਵੱਲੋਂ ਕੀਤੀ ਗਈ ਵਿਸ਼ੇਸ਼ ਬੈਠਕ, ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਵੋਟ ਨਾ ਪਾਉਣ ਸਬੰਧੀ ਲਿਤਾ ਫੈਸਲਾ
Moga, Moga | Apr 12, 2024 ਆਸ਼ਾ ਵਰਕਰਾਂ ਵੱਲੋਂ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸੇ ਵੀ ਸਰਕਾਰ ਵੱਲੋਂ ਉਹਨਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਜਿਸ ਸਬੰਧੀ ਉਹ 2024 ਦੇ ਇਲੈਕਸ਼ਨਾਂ ਵਿੱਚ ਕਿਸੇ ਵੀ ਪਾਰਟੀ ਨੂੰ ਵੋਟ ਨਹੀਂ ਪਾਉਣਗੀਆਂ