Public App Logo
Jansamasya
News
���ुलिस
Bjp
National
Bihar
���ीजेपी
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਐਸਏਐਸ ਨਗਰ ਮੁਹਾਲੀ: ਝੋਨੇ ਦੀ ਰੁਲ ਰਹੀ ਫਸਲ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੋਹਾਲੀ ਡੀਸੀ ਦਫਤਰ ਅੱਗੇ ਦਿੱਤਾ ਗਿਆ ਧਰਨਾ

ਮੰਡੀਆਂ ਵਿੱਚ ਰੁਲ ਰਹੀ ਝੋਨੇ ਦੀ ਫਸਲ ਅਤੇ ਖਰੀਦ ਦੇ ਮਾੜੇ ਪ੍ਰਬੰਧਾ , ਕਿਸਾਨਾਂ ਦੀ ਕੱਟ ਲਗਾ ਕੇ ਕੀਤੀ ਜਾ ਰਹੀ ਲੁੱਟ ਅਤੇ ਡੀਏਵੀ ਦੀ ਖਾਦ ਦੀ ਘਾਟ ਅਤੇ ਕਾਲਾਬਾਜ਼ਾਰੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਦੇ ਵਰਕਰਾਂ ਵੱਲੋਂ ਡੀਸੀ ਦਫਤਰ ਅੱਗੇ ਦਿੱਤਾ ਗਿਆ ਧਰਨਾ
ਐਸਏਐਸ ਨਗਰ ਮੁਹਾਲੀ: ਝੋਨੇ ਦੀ ਰੁਲ ਰਹੀ ਫਸਲ ਅਤੇ ਡੀਏਪੀ ਦੀ ਘਾਟ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੋਹਾਲੀ ਡੀਸੀ ਦਫਤਰ ਅੱਗੇ ਦਿੱਤਾ ਗਿਆ ਧਰਨਾ - SAS Nagar Mohali News