ਪਿੰਡ ਸੋਢੀ ਨਗਰ ਵਿਖੇ ਔਰਤ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ ਮੌਕੇ ਤੇ ਕੁੱਟਮਾਰ ਕਰਨ ਦੀ ਵੀਡੀਓ ਆਈ ਸਾਹਮਣੇ ਪੁਲਿਸ ਨੇ ਦੋ ਲੋਕਾਂ ਖਿਲਾਫ ਕੀਤਾ ਮਾਮਲਾ ਦਰਜ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪਿੰਡ ਸੋਢੀ ਨਗਰ ਵਿਖੇ ਪੀੜਤ ਔਰਤ ਵੱਲੋਂ ਥਾਣਾ ਘੱਲ ਖੁਰਦ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਉਸ ਦੇ ਮਹੱਲੇ ਵਿੱਚ ਰਹਿਣ ਵਾਲਾ ਆਰੋਪੀ ਉਸ ਔਰਤ ਨਾਲ ਛੇੜਛਾੜ ਕਰਦਾ ਰਹਿੰਦਾ ਸੀ ਅਤੇ ਜਦ ਆਰੋਪੀ ਨੂੰ ਛੇੜਛਾੜ ਕਰਨ ਤੋਂ ਰੋਕਿਆ ।