ਤਰਨਤਾਰਨ: ਤਰਨ ਤਾਰਨ ਵਿੱਚ ਨਵੇਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ
ਤਰਨ ਤਾਰਨ ਦੇ ਜ਼ਿਲ੍ਹਾ ਪੁਲਿਸ ਦਫ਼ਤਰ ਵਿੱਚ ਨਵਾਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਸ਼ੁਰੂ ਕੀਤਾ ਗਿਆ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਹ ਕੇਂਦਰ ਨਿਗਰਾਨੀ, ਅਪਰਾਧ ਰੋਕਥਾਮ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਪੁਲਿਸ ਦੀ ਮਦਦ ਕਰੇਗਾ।