ਮੋਗਾ: ਨਹਿਰੀ ਵਿਭਾਗ ਦੇ 2 ਮੁਲਾਜ਼ਮ 50 ਹਜ਼ਾਰ ਰੁਪਏ ਲੈਂਦੇ ਹੋਏ ਫੜੇ ਗਏ
Moga, Moga | Aug 21, 2026 ਵਿਜੀਲੈਂਸ ਬਿਊਰੋ ਮੋਗਾ ਵੱਲੋਂ ਨਹਿਰੀ ਵਿਭਾਗ ਦੇ 2 ਮੁਲਾਜ਼ਮਾਂ ਨੂੰ ਨੌਕਰੀ ਦਿਵਾਉਣ ਦੇ ਨਾਂ 'ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਹਿਲਾਂ ਉਹਨਾਂ ਨੇ ਸਾਢੇ 5 ਲੱਖ ਰੁਪਏ ਵੀ ਲਏ ਸਨ। ਮਾਮਲਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿੱਚ ਦਰਜ ਕਰਵਾਇਆ ਗਿਆ ਹੈ।