ਪਟਿਆਲਾ ਦੇ ਹਲਕਾ ਘਨੌਰ ਵਿਖੇ ਦੋ ਧਿਰਾਂ ਦੇ ਵਿੱਚ ਹੋਈ ਲੜਾਈ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਪਟਿਆਲਾ ਵੱਲੋਂ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ ਆਖਿਆ ਕਿ ਦੋ ਧਿਰਾਂ ਦੀ ਜਮੀਨੀ ਵਿਵਾਦ ਨੂੰ ਲੈ ਕੇ ਲੜਾਈ ਹੋਈ ਸੀ ਜਿਸ ਦੌਰਾਨ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਅਤੇ ਦੋ ਵਿਅਕਤੀਆਂ ਦੀ ਮੌਤ ਤੇਜ ਧਾਰਾ ਹਥਿਆਰਾਂ ਨਾਲ ਹੋਈ ਹੈ। ਉਹਨਾਂ ਕ