ਜਲੰਧਰ 1: ਸ੍ਰੀ ਰਾਮ ਚੌਂਕ ਵਿਖੇ ਬੀਜੇਪੀ ਦੇ ਕਾਰਜਕਰਤਾਵਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਕਾਰਜਕਰਤਾਵਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਜਿਹੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਟਿੱਪਣੀਆਂ ਕੀਤੀਆਂ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਰੋਸ ਜਾਹਿਰ ਹੈ ਉਹਨਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਨਾ ਕਿ ਪ੍ਰਧਾਨ ਮੰਤਰੀ ਦੀਆਂ ਗੱਲਾਂ ਕਰਨ