ਮਲੋਟ: ਪਿੰਡ ਅਬੁਲ ਖੁਰਾਣਾ ਦੇ ਸ਼ਮਸ਼ਾਨ ਘਾਟ ਦੇ ਕੋਲੋਂ 25 ਗ੍ਰਾਮ ਹੈਰੋਇਨ ਸਮੇਤ ਇੱਕ ਆਰੋਪੀ ਕਾਬੂ
ਥਾਣਾ ਸਿਟੀ ਮਲੋਟ ਪੁਲਿਸ ਦੇ ਵੱਲੋਂ ਪਿੰਡ ਅਬੁਲ ਖੁਰਾਣਾ ਦੇ ਕੋਲ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ।ਤੇ ਕਿਸੇ ਖਾਸ ਮੁੱਖ ਨੇ ਇਤਲਾਹ ਦਿੱਤੀ ਕਿ ਉਕਤ ਆਰੋਪੀ ਸੁਖਚੈਨ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਫੂੱਲੁਖੇੜਾ ਜੋ ਕਿ ਪਿੰਡ ਦੇ ਸ਼ਮਸ਼ਾਨ ਘਰ ਦੇ ਕੋਲ ਬੈਠਾ ਨਸ਼ਾ ਵੇਚ ਰਿਹਾ ਹੈ। ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਕਤ ਆਰੋਪੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।