ਜਲੰਧਰ 1: ਸ਼ਾਸਤਰੀ ਮਾਰਕੀਟ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 'ਆਪ' ਕਾਰਕੁੰਨਾ ਦੇ ਨਾਲ ਮਿਲ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਰੋਸ਼ ਪ੍ਰਦਰਸ਼ਨ ਕਰਦਿਆਂ ਹੋਇਆਂ ਕੈਬਨਟ ਮੰਤਰੀ ਮਹਿੰਦਰ ਭਗਤ ਵੱਲੋਂ ਆਪ ਦੇ ਕਾਰਜਕਰਤਾਵਾਂ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਇੱਕ ਕਾਰੋਬਾਰੀ ਦੀ ਗੋਲੀ ਮਾਰ ਕੇ ਗੈਂਗਸਟਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਤਾਂ ਉਸ ਤੇ ਬੀਜੇਪੀ ਦੀ ਲੀਡਰਾਂ ਵੱਲੋਂ ਟਿੱਪਣੀ ਕੀਤੀ ਗਈ ਜਿਸ ਨੂੰ ਲੈ ਕੇ ਉਨਾਂ ਨੇ ਰੋਸ ਜਾਹਿਰ ਕੀਤਾ ਹੈ।