ਮਮਦੋਟ: ਦਾਣਾ ਮੰਡੀ ਵਿਖੇ ਮੁੱਖਵਰ ਦੀ ਇਤਲਾਹ ਤੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 700 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
ਦਾਣਾ ਮੰਡੀ ਵਿਖੇ ਮੁਖਬਰ ਦੀ ਇਤਲਾਹ ਤੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 700 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਗਹਿਣਾ ਰਾਮ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਤਾਂ ਉਹਨਾਂ ਨੂੰ ਮੁੱਖਵਰ ਖਾਸ ਵੱਲੋਂ ਇਤਲਾਅ ਮਿਲੀ ਆਰੋਪੀ ਗੁਰਬਚਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਹਜ਼ਾਰਾਂ ਸਿੰਘ ਵਾਲਾ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ।