ਸੰਗਰੂਰ: ਸੰਗਰੂਰ ਕੱਲ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਸੰਗਰੂਰ ਪੁਲਿਸ ਵੱਲੋਂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ, ਐਸ ਐਸ ਪੀ ਸੰਗਰੂਰ
ਸੰਗਰੂਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਅਤੇ ਖੇਡਾਂ ਦੇ ਖੇਡਾਂ ਦੇ ਨਾਲ ਜੋੜਨ ਲਈ, ਸੰਗਰੂਰ ਪੁਲਿਸ ਵੱਲੋਂ ਕੱਲ ਇੱਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ, ਇਹ ਮੈਰਾਥਨ ਦੌੜ ਬਾਹਰ ਹੀਰੋ ਸਟੇਡੀਅਮ ਸੰਗਰੂਰ ਤੋਂ ਸ਼ੁਰੂ ਹੋਵੇਗੀ, ਇਹ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਰਤਾਜ਼ ਸਿੰਘ ਚਾਹਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ |