ਲੁਧਿਆਣਾ ਪੂਰਬੀ: ਵੇਰਕਾ ਮਿਲਕ ਪਲਾਂਟ ਬ,ਲਾ,ਸਟ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਧਰਨਾ ਪ੍ਰਦਰਸ਼ਨ, ਪਰਿਵਾਰ ਨੇ ਕਿਹਾ ਜਿਸ ਦੀ ਗਲਤੀ ਉਸ ਤੇ ਕੀਤੀ ਜਾਵੇ
ਵੇਰਕਾ ਮਿਲਕ ਪਲਾਂਟ ਬ,ਲਾ,ਸਟ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਕੀਤਾ ਧਰਨਾ ਪ੍ਰਦਰਸ਼ਨ, ਪਰਿਵਾਰ ਨੇ ਕਿਹਾ ਜਿਸ ਦੀ ਗਲਤੀ ਉਸ ਤੇ ਕੀਤੀ ਜਾਵੇ ਸਖਤ ਕਾਰਵਾਈ ਬੀਤੀ ਰਾਤ ਵੇਰਕਾ ਮਿਲਕ ਪਲਾਂਟ ਵਿੱਚ ਧਮਾਕੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਈ ਸੀ ਅਤੇ ਪੰਜ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜਿਨਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ ਜਿਸ ਤੋਂ ਬਾਅਦ ਅੱਜ ਸ਼ਾਮ 6 ਵਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਧਰਨਾ ਪ੍ਰਦਰਸ਼ਨ