ਹੁਸ਼ਿਆਰਪੁਰ: ਪੰਜਾਬ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧਰਨਾ, ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ
ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ 'ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਹੈ।