ਪਟਿਆਲਾ: ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਚੌਥਾ ਦਰਜਾ ਮੁਲਾਜਮਾਂ ਨੇ ਮੰਗਾਂ ਨੂੰ ਲੈ ਕੇ ਆਰੰਭ ਕੀਤੀ ਭੁੱਖ ਹੜਤਾਲ
ਪਟਿਆਲਾ 24 ਜਨਵਰੀ ਹੱਡ ਚਿਰਵੀ ਸਰਦੀ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਨੇ ਇਹਨਾਂ ਵਿਚਲੇ ਕੱਚੇ ਕਰਮੀਆਂ ਸਮੇਤ ਪਾਰਟ ਟਾਇਮ, ਡੇਲੀਵੇਜਿਜ਼, ਆਊਟ ਸੋਰਸ ਦੀਆਂ ਸੇਵਾਵਾ ਰੈਗੂਲਰ ਕਰਵਾਉਣ ਤੇ 2004 ਦੀ ਬੰਦ ਕੀਤੀ ਪੈਨਸ਼ਨ ਦੀ ਬਹਾਲੀ ਸਮੇਤ ਦੋ ਦਰਜਨ ਮੰਗਾਂ ਨੂੰ ਲੈ ਕੇ ਜਿਲਾ ਸਿੱਖਿਆ ਦਫਤਰ (ਸਕੂਲਜ਼) ਵਿਖੇ 72 ਘੰਟਿਆਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।