Public App Logo
Jansamasya
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
New_delhi

ਮੁਕਤਸਰ: ਬਾਰੀਵਾਲਾ ਪੁਲਿਸ ਨੇ 6 ਗ੍ਰਾਮ ਹੈਰੋਇਨ ਅਤੇ 1100 ਡਰੱਗ ਮਨੀ ਦੇ ਨਾਲ ਇੱਕ ਮੁਲਜ਼ਮ ਨੂੰ ਕੀਤਾ ਕਾਬੂ

Muktsar, Muktsar | Apr 8, 2025
ਸ਼੍ਰੀ ਮੁਕਤਸਰ ਸਾਹਿਬ ਦੀ ਮੰਡੀ ਬਰੀਵਾਲਾ ਪੁਲਿਸ ਨੇ ਬਰੀਵਾਲਾ ਵਿਖੇ 21 ਸਾਲਾ ਮਨਪ੍ਰੀਤ ਨਾਮਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਅਤੇ 1100 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ। ਦੁਪਹਿਰ 1 ਵਜੇ ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ।