ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ 17 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਪੰਨਵਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।