ਪਟਿਆਲਾ: ਬਖਸ਼ੀਵਾਲਾ ਪੁਲਿਸ ਨੇ ਇੱਕ ਵਿਅਕਤੀ ਤੋਂ 700 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ, ਮਾਮਲਾ ਕੀਤਾ ਗਿਆ ਦਰਜ
ਥਾਣਾ ਬਖਸ਼ੀਵਾਲਾ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਮਿਤੀ 25 ਜੂਨ ਨੂੰ ਸ਼ਾਮ ਸਮੇਂ ਲਕਸ਼ਮੀ ਪੈਲਸ ਦੀ ਬੈਕ ਸਾਈਡ ਨਾਭਾ ਰੋਡ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੌਰਾਨ ਇਸ ਵਿਅਕਤੀ ਨੂੰ ਮੁਖਬਰੀ ਦੇ ਆਧਾਰ ਤੇ ਚੈੱਕ ਕਰਨ ਤੇ ਇਸ ਪਾਸੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਥਾਣਾ ਮੁਖੀ ਨੇ ਦੱਸਿਆ ਕਿ ਇਹ ਵਿਅਕਤੀ ਰੱਖੜਾ ਦਾ ਰਹਿਣ ਵਾਲਾ ਹੈ ਅਤੇ ਇਹੀ ਵਿਅਕਤੀ ਨਸ਼ੇ ਕਰਨ ਦਾ ਆਦੀ ਹੈ ਅਤੇ ਹੁਣ ਇਸ ਵਿਅਕਤੀ ਨੂੰ ਅਦਾਲਤ ਵਿ