ਗਿੱਦੜਬਾਹਾ: ਪਿੰਡ ਭਲਾਈਆਣਾ ਵਿਖੇ ਰਾਜਸਥਾਨ ਦੇ ਸੀਐੱਮ ਪਹੁੰਚੇ ,ਫਰੀਦਕੋਟ ਲੋਕ ਸਭਾ ਹਲਕੇ ਤੋੰ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ 'ਚ ਕੀਤਾ ਪ੍ਰਚਾਰ
ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਫਰੀਦਕੋਟ ਲੋਕ ਸਭਾ ਹਲਕੇ ਤੋੰ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੇ ਹੱਕ 'ਚ ਚੋਣ ਪ੍ਰਚਾਰ ਲਈ ਪਹੁੰਚੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ। ਇਸ ਸਮੇਂ ਉਹਨਾਂ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ