ਅੰਮ੍ਰਿਤਸਰ 2: ਅੰਮ੍ਰਿਤਸਰ: ਨਸ਼ਾ ਤਸਕਰਾਂ ਖਿਲਾਫ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਕਈ ਗ੍ਰਿਫ਼ਤਾਰ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਇਲਾਕੇ ਵਿੱਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ। ਕੋਟ ਖਾਲਸਾ ਦੇ ਇੰਦਰਾਪੁਰੀ ਇਲਾਕੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਨ.ਡੀ.ਪੀ.ਐਸ. ਅਤੇ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।