ਐਸਏਐਸ ਨਗਰ ਮੁਹਾਲੀ: ਸੈਕਟਰ 66 ਵਿਖੇ ਨਸ਼ਾ ਛੁੜਾਊ ਕੇਂਦਰ ਦਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕੀਤਾ ਦੌਰਾ
SAS Nagar Mohali, Sahibzada Ajit Singh Nagar | Sep 5, 2025
ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿੱਚ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰ ਦਾ ਅੱਜ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵੱਲੋਂ ਦੌਰਾ ਕੀਤਾ ਗਿਆ।...