ਮਾਨਸਾ: ਖੇਡ ਸਟੇਡੀਅਮ ਨੂੰ ਟੈਂਡਰ ਰਾਹੀਂ ਠੇਕੇਦਾਰਾਂ ਤੋਂ ਬਣਵਾਉਣ ਦਾ ਮਾਨਸਾ ਜ਼ਿਲ੍ਹੇ ਦੇ ਸਰਪੰਚਾਂ ਵੱਲੋਂ ਵਿਰੋਧ ਕਰਦਿਆਂ ਡੀਸੀ ਨੂੰ ਦਿੱਤਾ ਮੰਗ ਪੱਤਰ
Mansa, Mansa | Jul 16, 2025
ਸਰਪੰਚ ਰੇਸ਼ਮ ਸਿੰਘ ਜਿੰਦਾ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿੱਚ ਖੇਡ ਸਟੇਡੀਅਮ ਨੂੰ ਬਣਾਉਣ...