Public App Logo
Jansamasya
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
No video available

ਐਸਏਐਸ ਨਗਰ ਮੁਹਾਲੀ: ਸੈਕਟਰ 77 ਵਿੱਚ ਮੋਹਾਲੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਅਮਰੀਕਾ-ਅਧਾਰਤ ਪਵਿੱਤਰ ਚੌਰਾ ਦੇ 3 ਗੁਰਗੇ 1 ਪਿਸਤੌਲ, 15 ਕਾਰਤੂਸ ਤੇ ਗੱਡੀ ਨਾਲ ਕਾਬੂ ਕੀਤੇ

ਮੋਹਾਲੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਅਮਰੀਕਾ-ਅਧਾਰਤ ਪਵਿੱਤਰ ਚੌਰਾ ਗਰੋਹ ਦੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰ ਦਿੱਤਾ ਹੈ। ਉਹਨਾਂ ਦੇ ਤਿੰਨ ਮੁੱਖ ਸੰਚਾਲਕਾਂ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋੰ ਪਿਸਤੌਲ, 15 ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ। ਇਹ ਤਿੰਨੋਂ ਕਤਲ, ਇਰਾਦਾ ਕਤਲ, ਡਕੈਤੀ ਆਦਿ ਕੇਸ ਵਿਚ ਲੋੜੀਂਦੇ ਸਨ।

MORE NEWS