ਜ਼ੀਰਾ: ਜੈਨ ਮੰਦਰ ਦੇ ਨੇੜੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 6000 ਹਜ਼ਾਰ ਪਾਬੰਦੀ ਸ਼ੁਦਾ ਕੈਪਸੂਲ ਕੀਤੇ ਬਰਾਮਦ
Zira, Firozpur | Oct 19, 2025 ਜੈਨ ਮੰਦਰ ਨੇੜੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 6000 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਗਸ਼ਤ ਕਰ ਰਹੇ ਸੀ ਤਾਂ ਉਹਨਾਂ ਨੂੰ ਮੁੱਖਬਰ ਖਾਸ ਵੱਲੋਂ ਇਤਲਾਹ ਮਿਲੀ ਆਰੋਪੀ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਦਾ ਹੈ ਜੋ ਅੱਜ ਕਾਬੂ ਆ ਸਕਦਾ ਹੈ ਮਾਨਯੋਗ ਡੀਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ।