ਮਖੂ: ਪਿੰਡ ਜੋਗੇਵਾਲਾ ਵਿਖੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ
Makhu, Firozpur | Oct 26, 2025 ਪਿੰਡ ਜੋਗੇਵਾਲਾ ਦੇ ਨਜਦੀਕ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਤਸਵੀਰਾਂ ਅੱਜ ਸ਼ਾਮ 7 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਵੱਡੀਆਂ ਕਾਰਵਾਈ ਕੀਤੀਆਂ ਜਾ ਰਹੀ ਹੈ ਉਥੇ ਹੀ ਪੁਲਿਸ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਜਿਸ ਦੇ ਨਾਲ ਵਾਤਾਵਰਣ ਖਰਾਬ ਹੁੰਦਾ ਹੈ।