Public App Logo
Jansamasya
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
Indianews
No video available

ਗਿੱਦੜਬਾਹਾ: ਵਾਰਡ ਨੰਬਰ 16 ਦੀ ਗਲੀ ਵਿੱਚ ਭਰਿਆ ਸੀਵਰੇਜ ਦਾ ਪਾਣੀ, ਲੋਕ ਭਾਰੀ ਪਰੇਸ਼ਾਨ

Gidderbaha, Muktsar | May 23, 2024
ਗਿੱਦੜਬਾਹਾ ਦੇ ਠਾਕਰ ਮਹੱਲਾ ਚ ਵਾਰਡ ਨੰਬਰ 16 ਦੀਆਂ ਵੱਖ-ਵੱਖ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਭਰ ਗਿਆ ਹੈ। ਜਿਸ ਨਾਲ ਇਲਾਕੇ ਦੇ ਲੋਕ ਬਹੁਤ ਪਰੇਸ਼ਾਨ ਹਨ| ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਨਾਂ ਦੀ ਗਲੀ ਵਿੱਚ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਗਲੀਆਂ ਵਿੱਚ ਭਰਿਆ ਰਹਿੰਦਾ ਹੈ ਪਰ ਸਬੰਧਤ ਵਿਭਾਗ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਅੱਖਾਂ ਬੰਦ ਕੀਤੀਆਂ ਹੋਈਆਂ ਹਨ|

MORE NEWS